NewsBabel NewsBabel

Global headlines in real time

Items
Active filters Topic: Demand Clear all
23 Sep 2026, 15:05 GMT Jagjit Singh

ਵਫ਼ਦ ਨੇ ਕਿਹਾ, "ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵਿਦੇਸ਼ ਤੋਂ ਆਈ ਔਰਤ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਦੇ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਸਬੰਧੀ ਗੰਭੀਰ ਚਰਚਾ ਚੱਲ ਰਹੀ ਹੈ। ਇਹ ਪੂਰਾ ਘਟਨਾਕ੍ਰਮ ਅਤੇ ਇਸ ਸਬੰਧੀ ਮੀਡੀਆ ਰਿਪੋਰਟਾਂ ਕਈ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ, ਜਿਨ੍ਹਾਂ ਦੀ ਉੱਚ-ਪੱਧਰੀ ਜਾਂਚ ਜ਼ਰੂਰੀ ਹੈ।"

Download options