ਨਸ਼ਾ ਮੁਕਤ ਪੰਜਾਬ ਯਾਤਰਾ ਮੌਕੇ ਬੋਲੇ ਕੇਵਲ ਢਿੱਲੋਂ, ਸਿਰਫ਼ ਭਾਜਪਾ ਹੀ ਪੰਜਾਬ ਨੂੰ ਕਰ ਸਕਦੀ ਹੈ ਨਸ਼ਾ ਮੁਕਤ
ਕੇਂਦਰੀ ਖੇਤੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਮਵਾਰ ਨੂੰ ਬਠਿੰਡਾ ਪਹੁੰਚੇ। ਇਥੇ ਉਨ੍ਹਾਂ ਨੇ ਤਲਵੰਡੀ ਸਾਬੋ ਤੋਂ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ।