ਨਵੇਂ ਨਿਵੇਸ਼ ਪ੍ਰਸਤਾਵਾਂ ’ਚ ਮੁਹਾਲੀ ਤੇ ਲੁਧਿਆਣਾ ਮੋਹਰੀ: ਮਾਨ - Punjabi Tribune
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਉਦਯੋਗ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਕੀਤੀ, ਜਿਸ ’ਚ ਤੱਥ ਪੇਸ਼ ਕੀਤੇ ਗਏ ਕਿ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ...